ਪੰਜਾਬ

punjab

ETV Bharat / bharat

Raipur Helicopter Crash:ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ - MAJOR ACCIDENT AT RAIPUR AIRPORT TWO PILOTS DIED IN HELICOPTER CRASH

ਰਾਏਪੁਰ ਏਅਰਪੋਰਟ 'ਤੇ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹੈਲੀਕਾਪਟਰ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ।

ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ
ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ

By

Published : May 12, 2022, 11:08 PM IST

ਛੱਤੀਸਗੜ੍ਹ:ਰਾਏਪੁਰ ਏਅਰਪੋਰਟ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਹੈਲੀਕਾਪਟਰ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਦੋਵੇਂ ਪਾਇਲਟਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਤਕਨੀਕੀ ਖਰਾਬੀ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਮੌਕੇ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਪਹੁੰਚੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ

ਇਹ ਹਾਦਸਾ ਰਾਏਪੁਰ ਹਵਾਈ ਅੱਡੇ 'ਤੇ ਰਾਤ 9.10 ਵਜੇ ਵਾਪਰਿਆ ਹੈ। ਹੈਲੀਕਾਪਟਰ ਦੇ ਦੋ ਪਾਇਲਟ ਉਡਾਣ ਦਾ ਅਭਿਆਸ ਕਰ ਰਹੇ ਸਨ ਇਸ ਦੌਰਾਨ ਅਚਾਨਕ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ।

ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ

ਸੀਐਮ ਭੁਪੇਸ਼ ਬਘੇਲ ਨੇ ਟਵੀਟ ਕਰਕੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਰਾਏਪੁਰ ਦੇ ਹਵਾਈ ਅੱਡੇ 'ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ।

ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ

ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਦੁਖਦਾਈ ਮੌਤ ਹੋ ਗਈ ਹੈ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ

ਇਹ ਵੀ ਪੜ੍ਹੋ:ਦੱਖਣੀ ਦਿੱਲੀ 'ਚ ਅਤਿਕ੍ਰਮਣ ਵਿਰੁੱਧ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਦੀ ਤਾਇਨਾਤੀ, ਦੇਖੋ ਵੀਡੀਓ

ABOUT THE AUTHOR

...view details