ਚੰਡੀਗੜ੍ਹ:ਕੁਝ ਸਮੇਂ ਤੋਂ ਸੋਸ਼ਲ ਮੀਡੀਆ ’ਤੇ ਪਹਾੜ ਦੇ ਡਿੱਗਣ ਦੇ, ਜਮੀਨ ਖਿਸਕਣ ਦੇ ਅਤੇ ਸੜਕਾਂ ਦੇ ਟੁੱਟਣ ਦੀਆਂ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵਿਚਾਲੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ
ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਇੱਕ ਪਹਾੜ ਬਹੁਤ ਹੀ ਭਿਆਨਕ ਤਰੀਕੇ ਨਾਲ ਥੱਲੇ ਡਿੱਗਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਰੂੰਹ ਕੰਬਾਉ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ।