ਉੱਤਰ ਪ੍ਰਦੇਸ਼: ਲਖਨਊ ਦੇ ਕ੍ਰਿਸ਼ਨਾ ਨਗਰ ਕੋਤਵਾਲੀ ਅਧੀਨ ਰਹਿਣ ਵਾਲੀ ਇੱਕ ਔਰਤ ਨੇ ਆਪਣੇ ਹੀ ਪਤੀ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਦਰਾਅਸਰ ਪਤਨੀ ਨੇ ਇਲਜ਼ਾਮ ਲਗਾਇਆ ਹੈ ਕਿ ਉਸ ਦਾ ਪਤੀ ਵਿਆਹ ਤੋਂ ਬਾਅਦ ਉਸ ਨਾਲ ਸਰੀਰਕ ਸਬੰਧ ਨਹੀਂ ਬਣਾ ਰਿਹਾ ਹੈ। ਉਸ ਨੇ ਦੱਸਿਆ ਕਿ ਛੇ ਮਹੀਨਿਆਂ ਤੱਕ ਉਹ ਆਪਣੀ ਨਪੁੰਸਕਤਾ ਨੂੰ ਲੁਕਾਉਂਦਾ ਰਿਹਾ ਤੇ ਜਦੋਂ ਇਲਾਜ ਕਰਵਾਉਣ ਲਈ ਕਿਹਾ ਤਾਂ ਉਹ ਵੀ ਕਰਵਾਉਣ ਲਈ ਤਿਆਰ ਨਹੀਂ ਹੋਇਆ। ਹੁਣ ਔਰਤ ਨੇ ਪਤੀ ਅਤੇ ਉਸਦੇ ਪਰਿਵਾਰ ਵਾਲਿਆਂ ਖਿਲਾਫ ਐਫਆਈਆਰ ਦਰਜ ਕਰਵਾਈ ਹੈ।
ਜਾਣੋ ਪੂਰਾ ਮਾਮਲਾ:ਕ੍ਰਿਸ਼ਨਾ ਨਗਰ ਦੀ ਇੱਕ ਕਲੋਨੀ ਦੀ ਰਹਿਣ ਵਾਲੀ ਔਰਤ ਨੇ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਹੈ। ਜਿਸ ਅਨੁਸਾਰ ਜਨਵਰੀ 2023 ਵਿੱਚ ਉਸਦਾ ਵਿਆਹ ਹੋਇਆ ਸੀ। ਵਿਆਹ ਤੋਂ ਤੁਰੰਤ ਬਾਅਦ ਜਦੋਂ ਉਸ ਨੇ ਆਪਣੇ ਪਤੀ ਨੂੰ ਸਰੀਰਕ ਸਬੰਧ ਬਣਾਉਣ ਲਈ ਕਿਹਾ ਤਾਂ ਪਤੀ ਨੇ ਇਨਕਾਰ ਕਰ ਦਿੱਤਾ। ਕੁਝ ਸਮੇਂ ਬਾਅਦ ਜਦੋਂ ਔਰਤ ਨੇ ਪਤੀ ਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ ਤਾਂ ਪਤੀ ਨੇ ਉਸ ਨੂੰ ਕਿਹਾ ਕਿ ਉਹ ਸੈਕਸ ਕਰਨ ਤੋਂ ਅਸਮਰੱਥ ਹੈ। ਔਰਤ ਅਨੁਸਾਰ ਇਹ ਸੁਣ ਕੇ ਉਹ ਹੈਰਾਨ ਰਹਿ ਗਈ ਪਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਬਚਾਉਣ ਲਈ ਆਪਣੇ ਪਤੀ ਦਾ ਇਲਾਜ ਕਰਵਾਉਣ ਦਾ ਫੈਸਲਾ ਕੀਤਾ।
- Rangareddy News : ਤੇਲੰਗਾਨਾ 'ਚ ਪੇਂਟ ਫੈਕਟਰੀ ਵਿੱਚ ਹੋਇਆ ਜ਼ਬਰਦਸਤ ਧਮਾਕਾ, ਹਾਦਸੇ 'ਚ ਝੁਲਸੇ 14 ਲੋਕ
- Two terrorists killed : ਪੁੰਛ ਸੈਕਟਰ 'ਚ ਅੱਤਵਾਦੀਆਂ ਦੀ ਨਾਪਾਕ ਹਰਕਤ ਨੂੰ ਕੀਤਾ ਨਾਕਾਮ, ਦੋ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
- Seema Haider Update : ਸੀਮਾ ਹੈਦਰ ਦੀ ਸਾਜ਼ਿਸ਼ ਜਾਂ ਪਿਆਰ ਦਾ ਸੱਚ ਆਵੇਗਾ ਸਾਹਮਣੇ , ਜਾਣੋ UP ATS ਦਾ ਪਲਾਨ
- Chandigarh University Student Murder: ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ ਨੂੰ ਮਾਰੀ ਗੋਲ਼ੀ, ਇੱਕ ਦੀ ਮੌਤ, ਇੱਕ ਜਖ਼ਮੀ