ਪੰਜਾਬ

punjab

ETV Bharat / bharat

ਭਾਰਤੀ ਹਵਾਈ ਸੈਨਾ ਨੇ ਅਗਨੀਪਥ ਭਰਤੀ ਯੋਜਨਾ ਬਾਰੇ ਵੇਰਵੇ ਕੀਤੇ ਜਾਰੀ - ਭਾਰਤੀ ਹਵਾਈ ਸੈਨਾ ਨੇ ਅਗਨੀਪਥ ਭਰਤੀ ਯੋਜਨਾ ਬਾਰੇ ਵੇਰਵੇ ਜਾਰੀ ਕੀਤੇ

ਅਗਨੀਪਥ ਯੋਜਨਾ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦੇਸ਼ 'ਚ ਹੰਗਾਮਾ ਚੱਲ ਰਿਹਾ ਹੈ। ਭਾਰਤ ਸਰਕਾਰ ਇਸ ਸਕੀਮ ਬਾਰੇ ਲਗਾਤਾਰ ਅੱਪਡੇਟ ਦੇ ਰਹੀ ਹੈ। ਹੁਣ ਭਾਰਤੀ ਹਵਾਈ ਸੈਨਾ ਨੇ ਤਾਜ਼ਾ ਜਾਣਕਾਰੀ ਦਿੱਤੀ ਹੈ।

Air Force releases details on 'Agnipath' recruitment scheme
ਭਾਰਤੀ ਹਵਾਈ ਸੈਨਾ ਨੇ ਅਗਨੀਪਥ ਭਰਤੀ ਯੋਜਨਾ ਬਾਰੇ ਵੇਰਵੇ ਕੀਤੇ ਜਾਰੀ

By

Published : Jun 19, 2022, 9:49 AM IST

ਨਵੀਂ ਦਿੱਲੀ:ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਵਿੱਚ ਹੰਗਾਮਾ ਮਚਿਆ ਹੋਇਆ ਹੈ। ਹਿੰਸਕ ਪ੍ਰਦਰਸ਼ਨਾਂ ਤੋਂ ਲੈ ਕੇ ਰਾਜਨੀਤਿਕ ਵਿਰੋਧ ਪ੍ਰਦਰਸ਼ਨ ਵੀ ਇਸ ਵਿੱਚ ਸ਼ਾਮਲ ਹਨ। ਇਸ ਲਈ ਇਸ ਦੇ ਨਾਲ ਹੀ ਸਰਕਾਰ ਇਸ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਬਾਰੇ ਸਹੀ ਜਾਣਕਾਰੀ ਸਾਂਝੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸਿਲਸਿਲੇ 'ਚ ਭਾਰਤੀ ਹਵਾਈ ਸੈਨਾ ਨੇ ਆਪਣੀ ਵੈੱਬਸਾਈਟ 'ਤੇ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਹੈ। ਇੱਥੇ ਹਵਾਈ ਸੈਨਾ ਨੇ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ :ਸੋਨੀਆ ਗਾਂਧੀ ਨੇ ਅਗਨੀਪਥ ਯੋਜਨਾ ਨੂੰ ਦੱਸਿਆ ਦਿਸ਼ਾਹੀਣ

ABOUT THE AUTHOR

...view details