ਚੰਡੀਗੜ੍ਹ: ਬੀਤੇ ਕੱਲ੍ਹ ਤੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ (Chandigarh International Airport) ਤੋਂ ਇੱਕ ਵਾਰ ਫਿਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਗਈਆਂ ਹਨ। ਪਿਛਲੇ ਦਿਨ ਜਹਾਜ਼ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ (Chandigarh International Airport) ਤੋਂ ਉਡਾਣ ਭਰੀ ਸੀ। ਇਸ ਜਹਾਜ਼ (flight) ਵਿੱਚ 131 ਯਾਤਰੀਆਂ ਨੇ ਸਫਰ ਕੀਤਾ।
ਚੰਡੀਗੜ੍ਹ ਏਰਪੋਰਟ ਤੋਂ ਮੁੜ੍ਹ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ - ਅੰਤਰਰਾਸ਼ਟਰੀ
ਬੀਤੇ ਕੱਲ੍ਹ ਤੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ (Chandigarh International Airport) ਤੋਂ ਇੱਕ ਵਾਰ ਫਿਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਗਈਆਂ ਹਨ। ਪਿਛਲੇ ਦਿਨ ਜਹਾਜ਼ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ (Chandigarh International Airport) ਤੋਂ ਉਡਾਣ ਭਰੀ ਸੀ। ਇਸ ਜਹਾਜ਼ (flight) ਵਿੱਚ 131 ਯਾਤਰੀਆਂ ਨੇ ਸਫਰ ਕੀਤਾ।
ਚੰਡੀਗੜ੍ਹ ਏਰਪੋਰਟ ਤੋਂ ਮੁੜ੍ਹ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ
ਤੁਹਾਨੂੰ ਦੱਸ ਦਈਏ ਕਿ ਸ਼ਾਹਜਾਹ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਫ਼ਤੇ ਵਿੱਚ 2 ਦਿਨ ਉਡਾਣਾਂ ਹੁੰਦੀਆਂ ਹਨ। ਇਹ ਵੀ ਦੱਸ ਦਈਏ ਕਿ ਚੰਡੀਗੜ੍ਹ ਏਅਰਪੋਰਟ ਤੋਂ ਅੰਤਰਰਾਸ਼ਟਰੀ ਉਡਾਨਾਂ ਨੂੰ ਕੋਰੋਨਾ ਦੇ ਚਲਦੇ ਬੰਦ ਕੀਤਾ ਗਿਆ ਸੀ। ਜਿਸਦੇ ਕਰਕੇ ਲੋਕਾਂ ਨੂੰ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਹ ਉਡਾਣਾਂ ਦੇ ਸ਼ੁਰੂ ਹੋਣ ਤੋਂ ਬਾਅਦ ਮੁਸਾਫਿਰਾਂ 'ਚ ਖੁਸ਼ੀ ਦੀ ਲਹਿਰ ਹੈ।
ਇਹ ਵੀ ਪੜ੍ਹੋ: ਪੀਐਮ ਮੋਦੀ ਅਤੇ ਅਮਰੀਕੀ ਉਪ ਰਾਸ਼ਟਰਪਤੀ ਦਰਮਿਆਨ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ