ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ : ਸੋਪੋਰ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ, ਆਪਰੇਸ਼ਨ ਜਾਰੀ - ਬਾਰਾਮੂਲਾ ਜ਼ਿਲਾ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ।

ਸੋਪੋਰ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ, ਆਪਰੇਸ਼ਨ ਜਾਰੀ
ਸੋਪੋਰ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ, ਆਪਰੇਸ਼ਨ ਜਾਰੀ

By

Published : Jul 23, 2021, 7:49 AM IST

ਸ੍ਰੀਨਗਰ : ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਵਾਰਿਪੋਰਾ ਖੇਤਰ ਵਿੱਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ, ਇਹ ਜਾਣਕਾਰੀ ਪੁਲਿਸ ਨੇ ਦਿੱਤੀ ।

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ। ਤਾਜ਼ਾ ਜਾਣਕਾਰੀ ਅਨੁਸਾਰ ਮੁਠਭੇੜ ਚੱਲ ਰਹੀ ਹੈ।

ਸੋਪੋਰ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ, ਆਪਰੇਸ਼ਨ ਜਾਰੀ

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਉੱਤਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਵਾਰਪੋਰਾ ਪਿੰਡ ਵਿੱਚ ਵੀਰਵਾਰ ਨੂੰ ਇਕ ਘੇਰਾਬੰਦੀ ਅਤੇ ਸਰਚ ਅਭਿਆਨ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ:ਮਹਾਂਰਸ਼ਟਰ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਸ਼ ਕਾਰਨ ਆਇਆ ਹੜ੍ਹ

ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਉਣ ਤੋਂ ਬਾਅਦ ਸਰਚ ਮੁਹਿੰਮ ਗੋਲੀਬਾਰੀ ਵਿੱਚ ਬਦਲ ਗਈ,ਪੁਲਿਸ ਨੇ ਜਵਾਬੀ ਕਾਰਵਾਈ ਕੀਤੀ।

ABOUT THE AUTHOR

...view details