ਸ਼੍ਰੀਨਗਰ:ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੋਕਰਨਾਗ ਦੇ ਵਤਨਾਰ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸਹੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜ੍ਹੋ:Rape Case in Churu: ਦੋ ਸਕੇ ਭਰਾਵਾਂ ਨੇ ਕੀਤਾ ਦੁਸ਼ਕਰਮ, ਨਾਬਾਲਗ ਲੜਕੀ ਨੇ ਖਾਂਦਾ ਜ਼ਹਿਰੀਲਾ ਪਦਾਰਥ, ਹਾਲਤ ਨਾਜ਼ੁਕ