ਨਵੀ ਦਿੱਲੀ:ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿੱਤ ਤੌਰ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਵਿੱਚ 4 ਕਿਸਾਨਾਂ ਦੀ ਮੌਤ ਹੋ ਗਈ ਸੀ ਅਤੇ 8 ਕਿਸਾਨ ਜ਼ਖਮੀ ਹੋ ਗਏ ਸਨ।
Lakhimpur Case: ਆਰੋਪੀਆਂ ਨੂੰ ਸਜ਼ਾ ਦਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ - ਸੁਪਰੀਮ ਕੋਰਟ
2 ਵਕੀਲਾਂ ਵੱਲੋਂ ਆਰੋਪੀਆਂ ਨੂੰ ਸਜ਼ਾ ਦਵਾਉਣ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਤੇ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ।
Lakhimpur Case: ਆਰੋਪੀਆਂ ਨੂੰ ਸਜ਼ਾ ਦਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
ਜਿਨ੍ਹਾਂ ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਲਈ 2 ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ। ਜਿਸ ਵਿੱਚ ਸੀ.ਬੀ.ਆਈ ਸ਼ਾਮਿਲ ਹੈ।
Last Updated : Oct 5, 2021, 5:04 PM IST