ਨਵੀਂ ਦਿੱਲੀ:ਦਿੱਲੀ ਪ੍ਰਬੰਧਕ ਗੁਰਦੁਆਰਾ ਦੀਆਂ ਚੋਣਾਂ ਨੂੰ ਲੈ ਕੇ ਹਰ ਉਮੀਦਵਾਰ ਚੋਣ ਪ੍ਰਚਾਰ ਕਰ ਰਿਹਾ ਹੈ। ਉਥੇ ਹੀ ਇਕ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਕਿ ਨਰਾਇਣ ਇਲਾਕੇ ਵਿਚੋਂ ਪੁਲਿਸ ਨੇ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਸ਼ਰਾਬ ਚੋਣ ਪ੍ਰਚਾਰ ਵਿਚ ਵਰਤਣ ਲਈ ਲਿਆਂਦੀ ਗਈ ਸੀ। ਪੁਲਿਸ ਨੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਿਸ ਵਿਅਕਤੀ ਦੇ ਘਰੋਂ ਸ਼ਰਾਬ ਮਿਲੀ ਹੈ ਉਸ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ।
ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ DSGMC ਚੋਣਾਂ ਨੂੰ ਲੈ ਕੇ ਸ਼ਰਾਬ ਵੰਡੀ ਜਾ ਰਹੀ ਹੈ।ਪੁਲਿਸ ਨੇ ਛਾਪੇਮਾਰੀ ਦੌਰਾਨ 35 ਬੋਤਲ ਸ਼ਰਾਬ ਬਰਾਮਦ ਕੀਤੀ ਗਈ ਹੈ।ਇਹ ਥਾ ਹਰਵੀਨ ਲਾਬਾ ਦੀ ਹੈ।ਉਥੇ ਹੀ ਇਕ ਦੂਜੇ ਜਗ੍ਹਾ ਵੀ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਉਥੇ ਭਰੀਆਂ ਬੋਤਲਾਂ ਮਿਲੀਆ ਹਨ।
ਚੋਣ ਪ੍ਰਚਾਰ ਦਾ ਆਖਰੀ ਦਿਨ