ਮੁੰਬਈ: ਮਹਾਰਾਸ਼ਟਰ ਦੇ ਬੀj ਜ਼ਿਲ੍ਹੇ 'ਚ ਐਤਵਾਰ ਸਵੇਰੇ ਕਰੀਬ 8.30 ਵਜੇ ਲਾਤੂਰ ਤੋਂ ਔਰੰਗਾਬਾਦ ਜਾ ਰਹੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਟਕਰਾ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 10 ਜ਼ਖਮੀ ਹੋ ਗਏ।
ਇਹ ਵੀ ਪੜੋ:ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ
ਇਹ ਹਾਦਸਾ ਅੰਬਾਜੋਗਈ-ਲਾਤੂਰ ਰੋਡ 'ਤੇ ਬਰਦਾਪੁਰ ਨੇੜੇ ਵਾਪਰਿਆ। ਨੰਦਜੋਪਾਲ ਡੇਅਰੀ ਨੇੜੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ।