ਚੰਡੀਗੜ੍ਹ:ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਚਾਰ ਨਵੇਂ ਸਿਆਸੀ ਸਲਾਹਕਾਰ ਲਗਾਏ ਗਏ ਸਨ।
ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਝਟਕਾ ! - Navjot Sidhu's advisor
ਸਾਬਕਾ ਡੀ ਜੀ ਪੀ ਪੰਜਾਬ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ।
ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ
ਨਵਜੋਤ ਸਿੱਧੂ ਵੱਲੋਂ ਸਾਬਕਾ ਡੀ ਜੀ ਪੀ ਪੰਜਾਬ ਮੁਹੰਮਦ ਮੁਸਤਫਾ ਸਮੇਤ ਡਾ. ਅਮਰ ਸਿੰਘ (ਪਾਰਲੀਮੈਂਟ ਮੈਂਬਰ), ਮਾਲਵਿੰਦਰ ਸਿੰਘ ਮੱਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਆਪਣੇ ਨਵੇਂ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ , ਪਰ ਸਾਬਕਾ ਡੀ ਜੀ ਪੀ ਪੰਜਾਬ ਮੁਹੰਮਦ ਮੁਸਤਫਾ ਨੇ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜੋ: ਕਿਸਾਨੀ ਮੁੱਦੇ ਨੂੰ ਲੈਕੇ ਕੈਪਟਨ ਨੇ ਮੋਦੀ ਅੱਗੇ ਰੱਖੀ ਇਹ ਗੱਲ
Last Updated : Aug 12, 2021, 10:01 AM IST