ਨਵੀਂ ਦਿੱਲੀ:ਦਿੱਲੀ ਵਿੱਚ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਹੁਣ ਰਾਜਧਾਨੀ ’ਚ ਓਮੀਕਰੋਨ ਦੇ 23 ਮਾਮਲੇ ਸਾਹਮਣੇ ਆਏ (Omicron 23 new cases of reported in Delhi) ਹਨ। ਜਿਸ ਤੋਂ ਬਾਅਦ ਹੁਣ ਕੁੱਲ ਗਿਣਤੀ 165 ਹੋ ਗਈ ਹੈ। ਇਸ ਤੋਂ ਇਲਾਵਾ 23 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਜੇਕਰ ਕੋਵਿਡ-19 ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਪਿਛਲੇ 24 ਘੰਟਿਆਂ ਵਿੱਚ 331 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਇਸ ਦੇ ਨਾਲ ਹੀ, ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ 1,289 ਤੱਕ ਪਹੁੰਚ ਗਈ ਹੈ।
ਇਹ ਵੀ ਪੜੋ:Year Ender 2021: ਸਾਲ 2021 ਇਨ੍ਹਾਂ 21 ਕਾਰਨਾਂ ਕਰਕੇ ਯਾਦ ਰੱਖਿਆ ਜਾਵੇਗਾ