ਪੰਜਾਬ

punjab

By

Published : Nov 16, 2020, 12:44 PM IST

ETV Bharat / bharat

ਭਾਈ ਦੂਜ ਮੌਕੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅੱਜ ਦੇਸ਼ ਵਿੱਚ ਭਾਈ ਦੂਜ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਦਿਗਜਾਂ ਨੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਹਨ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਅੱਜ ਦੇਸ਼ ਵਿੱਚ ਭਾਈ ਦੂਜ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਦਿਗਜਾਂ ਨੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਲਿਖਿਆ ਕਿ ਭਾਈ ਦੂਜ ਦੇ ਮੌਕੇ ਉੱਤੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਸ਼ੁਭ ਕਾਮਨਾਵਾਂ।

ਅਮਿਤ ਸ਼ਾਹ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਸਾਰਿਆਂ ਨੂੰ ਭਾਈ ਦੂਜ ਦੇ ਪਾਵਨ ਮੌਕੇ ਉੱਤੇ ਸ਼ੁਭ ਕਾਮਨਾਵਾਂ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਇੱਕ ਫੋਟੋ ਵੀ ਸ਼ਾਂਝੀ ਕੀਤੀ।

ਜ਼ਿਕਰਯੋਗ ਹੈ ਕਿ ਅੱਜ ਹੀ ਗੁਜਰਾਤੀ ਨਵਾਂ ਸਾਲ ਵੀ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸਾਰੇ ਗੁਜਰਾਤੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਗੁਜਰਾਤੀ ਭਾਸ਼ਾ 'ਚ ਟਵੀਟ ਕਰਦੇ ਲਿਖਿਆ ਕਿ ਸਾਰੇ ਗੁਜਰਾਤੀ ਭਰਾਵਾਂ ਅਤੇ ਭੈਣਾਂ ਨੂੰ ਨਵਾਂ ਸਾਲ ਮੁਬਾਰਕ। ਨਵੇਂ ਸਾਲ ਵਿੱਚ ਤੁਸੀਂ ਸਾਰੇ ਤੰਦਰੁਸਤ ਅਤੇ ਖੁਸ਼ਹਾਲ ਰਹੋ, ਮੇਰੇ ਵੱਲੋਂ ਦਿੱਲੀ ਸ਼ੁਭਕਾਮਨਾਵਾਂ। ਆਓ ਇਕੱਠੇ ਹੋ ਕੇ ਨਵੇਂ ਭਾਰਤ ਦੇ ਨਵੇਂ ਨਿਰਮਾਣ ਦਾ ਸਕੰਲਪ ਲਈਏ।

ABOUT THE AUTHOR

...view details