ਸ੍ਰੀਨਗਰ: ਪਾਕਿਸਤਾਨ ਨੇ ਸ਼ਨੀਵਾਰ ਸਵੇਰੇ ਬਿਨਾਂ ਕਿਸੇ ਭੜਕਾਹਟ ਦੇ ਜੰਗਬੰਦੀ ਦੀ ਉਲੰਘਣਾ ਕੀਤੀ, ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ।
ਜੰਮੂ-ਕਸ਼ਮੀਰ: ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ - ਜਵਾਨ ਸ਼ਹੀਦ
ਪਾਕਿਸਤਾਨ ਵੱਲੋਂ ਸ਼ਨੀਵਾਰ ਨੂੰ ਸਵੇਰੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ।
ਤਸਵੀਰ
ਇਸ ਤੋਂ ਪਹਿਲਾਂ 13 ਨਵੰਬਰ ਨੂੰ ਕੰਟਰੋਲ ਰੇਖਾ (ਐਲਓਸੀ) 'ਤੇ ਪਾਕਿਸਤਾਨੀ ਫ਼ੌਜੀਆਂ ਦੁਆਰਾ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਸੀ, ਜਿਸ ਵਿੱਚ ਕੁੱਲ 11 ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ।