ਹਰਿਆਣਾ:ਪੰਚਕੂਲਾ (Panchkula) ਦੇ ਵਿੱਚ ਵੋਕੇਸ਼ਨਲ ਅਧਿਆਪਕਾਂ (Vocational teachers) ਨੇ ਆਪਣੀਆਂ ਮੰਗਾਂ ਨੂੰ ਲੈ ਕੇ(Vocational Teachers Protest Panchkula)ਪ੍ਰਦਰਸ਼ਨ ਕੀਤਾ। ਇਸ ਪ੍ਰਦਰਨਸ਼ ਦੌਰਾਨ ਪੰਚਕੂਲਾ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ (Lathi charge on vocational teachers Panchkula) ਕੀਤਾ ਗਿਆ। ਇਸਦੇ ਨਾਲ ਹੀ ਪੁਲਿਸ ਅਤੇ ਆਈਟੀਬੀਪੀ ਦੇ ਕਰਮਚਾਰੀਆਂ ਨੇ ਭੱਜ ਕੇ ਵੋਕੇਸ਼ਨਲ ਅਧਿਆਪਕਾਂ ਦੀ ਕੁੱਟਮਾਰ ਵੀ ਕੀਤੀ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।
ਪੁਲਿਸ (POLICE) ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਦੇ ਲਈ ਵਾਟਰ ਕੈਨਨ (Water Cannon) ਦਾ ਵੀ ਇਸਤੇਮਾਲ ਕੀਤਾ ਗਿਆ।