ਪੰਜਾਬ

punjab

ETV Bharat / bharat

ਲਖੀਮਪੁਰ ਕਾਂਡ: ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ, ਕਾਰਵਾਈ ਮੁਲਤਵੀ

ਸੰਸਦ ਦੇ ਸਰਦ ਰੁੱਤ ਸੈਸ਼ਨ (Winter session) ਦਾ ਅੱਜ 14ਵਾਂ ਦਿਨ ਵੀ ਹੰਗਾਮੇ ਨਾਲ ਸ਼ੁਰੂ ਹੋਇਆ (Session starts with commotion)। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਹੋਈ ਹਿੰਸਾ (Rahul raises Lakhimpur incident) ਦੇ ਮਾਮਲੇ 'ਤੇ ਟਿੱਪਣੀ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫੇ ਦੀ ਮੰਗ ਕੀਤੀ (Resignation of Ajay Mishra sought)। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ।

ਹੰਗਾਮੇ ਉਪਰੰਤ ਸੰਸਦ ਦੇ ਦੋਵੇਂ ਸਦਨ ਮੁਲਤਵੀ
ਹੰਗਾਮੇ ਉਪਰੰਤ ਸੰਸਦ ਦੇ ਦੋਵੇਂ ਸਦਨ ਮੁਲਤਵੀ

By

Published : Dec 16, 2021, 12:53 PM IST

ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਹਾ ਕਿ ਸਾਨੂੰ ਲਖੀਮਪੁਰ ਖੇੜੀ ਕਾਂਡ ਬਾਰੇ ਬੋਲਣ ਦਿੱਤਾ ਜਾਣਾ ਚਾਹੀਦਾ ਹੈ (Rahul raises Lakhimpur incident) , ਜਿਸ ਵਿੱਚ ਮੰਤਰੀ ਸ਼ਾਮਲ ਸੀ ਅਤੇ ਜਿਸ ਨੂੰ ਸਾਜ਼ਿਸ਼ ਦੱਸਿਆ ਗਿਆ ਹੈ।

ਹੰਗਾਮੇ ਉਪਰੰਤ ਸੰਸਦ ਦੇ ਦੋਵੇਂ ਸਦਨ ਮੁਲਤਵੀ

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਾਰਨ ਵਾਲੇ ਮੰਤਰੀ ਨੂੰ ਅਸਤੀਫਾ ਦੇ ਕੇ ਸਜ਼ਾ ਮਿਲਣੀ ਚਾਹੀਦੀ ਹੈ(Resignation of Ajay Mishra sought) । ਇਸ ਤੋਂ ਇਲਾਵਾ ਸੰਸਦ ਦੇ ਸਰਦ ਰੁੱਤ ਸੈਸ਼ਨ (Winter session) ਦੌਰਾਨ ਰਾਜ ਸਭਾ ਵਿੱਚ ਵੀ ਹੰਗਾਮਾ ਜਾਰੀ ਹੈ।

ਹੰਗਾਮੇ ਉਪਰੰਤ ਸੰਸਦ ਦੇ ਦੋਵੇਂ ਸਦਨ ਮੁਲਤਵੀ

ਲਖੀਮਪੁਰ ਖੇੜੀ ਕਾਂਡ ਨੂੰ ਲੈ ਕੇ ਸਦਨ ਵਿੱਚ ਵਿਰੋਧੀ ਧਿਰ ਦਾ ਹੰਗਾਮਾ ਅਤੇ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ:50th VijayDiwas: ਪੀਐਮ ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ABOUT THE AUTHOR

...view details