ਪੰਜਾਬ

punjab

ETV Bharat / bharat

yo yo ਹਨੀ ਸਿੰਘ ਦੀਆਂ ਪਤਨੀ ਨੇ ਵਧਾਈਆਂ ਮੁਸ਼ਕਿਲਾਂ - ਦਿੱਲੀ ਦੀ ਤੀਸ ਹਜ਼ਾਰੀ ਅਦਾਲਤ

yo yo ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਤੇ ਤੀਸ ਹਜ਼ਾਰੀ ਅਦਾਲਤ ਨੇ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ।

yo yo ਹਨੀ ਸਿੰਘ ਖ਼ਿਲਾਫ਼ ਪਤਨੀ ਵੱਲੋਂ ਘਰੇਲੂ ਹਿੰਸਾ ਦੇ ਮਾਮਲੇ 'ਚ ਪਟੀਸ਼ਨ ਦਾਇਰ
yo yo ਹਨੀ ਸਿੰਘ ਖ਼ਿਲਾਫ਼ ਪਤਨੀ ਵੱਲੋਂ ਘਰੇਲੂ ਹਿੰਸਾ ਦੇ ਮਾਮਲੇ 'ਚ ਪਟੀਸ਼ਨ ਦਾਇਰ

By

Published : Aug 3, 2021, 7:09 PM IST

Updated : Aug 3, 2021, 7:18 PM IST

ਨਵੀਂ ਦਿੱਲੀ: ਬਾਲੀਵੁੱਡ ਗਾਇਕ yo yo ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਤੇ ਤੀਸ ਹਜ਼ਾਰੀ ਅਦਾਲਤ ਨੇ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ।ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਇਸ ਪਟੀਸ਼ਨ 'ਤੇ ਤੀਸ ਹਜ਼ਾਰੀ ਅਦਾਲਤ ਨੇ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਤੀਸ ਹਜ਼ਾਰੀ ਅਦਾਲਤ ਨੂੰ ਦੱਸਿਆ ਹੈ ਕਿ ਹਨੀ ਸਿੰਘ ਅਤੇ ਉਨ੍ਹਾਂ ਦਾ ਵਿਆਹ 23 ਜਨਵਰੀ 2011 ਨੂੰ ਸਰੋਜਨੀ ਨਗਰ ਗੁਰਦੁਆਰੇ ਵਿੱਚ ਹੋਇਆ ਸੀ। ਹਨੀ ਸਿੰਘ ਅਤੇ ਉਨ੍ਹਾਂ ਦਾ ਅਫੇਅਰ 2001 ਤੋਂ ਚੱਲ ਰਿਹਾ ਸੀ।

ਪਤਨੀ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਕਰੀਅਰ ਵਧਿਆ। ਉਸਨੇ ਗਾਣੇ ਬਣਾਉਣੇ ਸ਼ੁਰੂ ਕੀਤੇ ਅਤੇ ਫਿਰ ਉਸਨੂੰ ਸ਼ੋਅ ਮਿਲਣੇ ਸ਼ੁਰੂ ਹੋ ਗਏ। ਜਿਵੇਂ -ਜਿਵੇਂ ਉਸਦਾ ਨਾਮ ਵਧਦਾ ਗਿਆ, ਉਸਨੇ ਉਸਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਤਸੀਹੇ ਦੇਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : 'Moon Child Era' ਜਲਦ ਦੇਖਣ ਨੂੰ ਮਿਲੇਗਾ ਦਿਲਜੀਤ ਦਾ ਨਵਾਂ ਅੰਦਾਜ਼

Last Updated : Aug 3, 2021, 7:18 PM IST

ABOUT THE AUTHOR

...view details