ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰੋਹਿਣੀ ਅਦਾਲਤ ਨੂੰ ਤਬਰੇਜ਼ ਤੋਂ ਪੁੱਛਗਿੱਛ ਲਈ ਰਿਮਾਂਡ ਵਧਾਉਣ ਦੀ ਅਪੀਲ ਕੀਤੀ ਹੈ। ਇਸ ’ਤੇ ਰੋਹਿਣੀ ਅਦਾਲਤ ਨੇ ਤਬਰੇਜ਼ ਦੇ ਪੁਲੀਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕਰ ਦਿੱਤਾ ਹੈ। ਅਪਰਾਧ ਸ਼ਾਖਾ ਨੇ ਤਬਰੇਜ਼ ਦੀ ਭੂਮਿਕਾ ਬਾਰੇ ਦੱਸਿਆ ਕਿ ਕਈ ਹੋਰ ਅਹਿਮ ਖੁਲਾਸੇ ਹੋਣੇ ਬਾਕੀ ਹਨ, ਜਿਸ ਤੋਂ ਬਾਅਦ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣੀਆਂ ਹਨ। ਅਦਾਲਤ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਤਬਰੇਜ਼ ਦਾ ਪੁਲਿਸ ਰਿਮਾਂਡ 5 ਦਿਨਾਂ ਲਈ ਵਧਾ ਦਿੱਤਾ ਹੈ। ਕ੍ਰਾਈਮ ਬ੍ਰਾਂਚ ਹੁਣ ਤਬਰੇਜ਼ ਤੋਂ 5 ਦਿਨਾਂ ਤੱਕ ਪੁੱਛਗਿੱਛ ਕਰੇਗੀ।
ਜਹਾਂਗੀਰਪੁਰੀ ਹਿੰਸਾ ਦੇ ਮੁਲਜ਼ਮ ਤਬਰੇਜ਼ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ - ਬਰੇਜ਼ ਦੇ ਪੁਲੀਸ ਰਿਮਾਂਡ ਵਿੱਚ 5 ਦਿਨ ਦਾ ਵਾਧਾ
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰੋਹਿਣੀ ਅਦਾਲਤ ਨੂੰ ਤਬਰੇਜ਼ ਤੋਂ ਪੁੱਛਗਿੱਛ ਲਈ ਰਿਮਾਂਡ ਵਧਾਉਣ ਦੀ ਅਪੀਲ ਕੀਤੀ। ਇਸ ’ਤੇ ਰੋਹਿਣੀ ਅਦਾਲਤ ਨੇ ਤਬਰੇਜ਼ ਦੇ ਪੁਲੀਸ ਰਿਮਾਂਡ ਵਿੱਚ ਪੰਜ ਦਿਨ ਦਾ ਵਾਧਾ ਕਰ ਦਿੱਤਾ ਹੈ। ਅਪਰਾਧ ਸ਼ਾਖਾ ਨੇ ਤਬਰੇਜ਼ ਦੀ ਭੂਮਿਕਾ ਬਾਰੇ ਦੱਸਿਆ ਕਿ ਕਈ ਹੋਰ ਅਹਿਮ ਖੁਲਾਸੇ ਹੋਣੇ ਬਾਕੀ ਹਨ, ਜਿਸ ਤੋਂ ਬਾਅਦ ਹੋਰ ਗ੍ਰਿਫਤਾਰੀਆਂ ਕੀਤੀਆਂ ਜਾਣੀਆਂ ਹਨ। ਅਦਾਲਤ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਤਬਰੇਜ਼ ਦਾ ਪੁਲਿਸ ਰਿਮਾਂਡ 5 ਦਿਨਾਂ ਲਈ ਵਧਾ ਦਿੱਤਾ ਹੈ। ਕ੍ਰਾਈਮ ਬ੍ਰਾਂਚ ਹੁਣ ਤਬਰੇਜ਼ ਤੋਂ 5 ਦਿਨਾਂ ਤੱਕ ਪੁੱਛਗਿੱਛ ਕਰੇਗੀ।
ਜਹਾਂਗੀਰਪੁਰੀ ਹਿੰਸਾ ਦੇ ਆਰੋਪੀ ਤਬਰੇਜ਼ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ
ਇਹ ਵੀ ਪੜ੍ਹੋ: ਦਾਂਤੇਵਾੜਾ 'ਚ ਮਨੁੱਖੀ ਤਸਕਰੀ, ਮੱਧ ਪ੍ਰਦੇਸ਼ 'ਚ ਵੇਚੀ ਗਈ ਨਾਬਾਲਗ ਲੜਕੀ, ਦੋ ਮੁਲਜ਼ਮ ਗ੍ਰਿਫ਼ਤਾਰ
ਅਪਡੇਟ ਜਾਰੀ...