ਪ੍ਰਨੀਤ ਕੌਰ ਨੇ ਸੰਸਦ ਵਿੱਚ ਚੁੱਕਿਆ ਕਿਸਾਨਾਂ ਦਾ ਮੁੱਦਾ
ਪ੍ਰਨੀਤ ਕੌਰ ਨੇ ਸੰਸਦ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਉਠਾਇਆ। ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ, ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣ, ਨਵੀਂ ਫਸਲ ਬੀਮਾ ਯੋਜਨਾ ਲਿਆਉਣ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ।
ਪ੍ਰਨੀਤ ਕੌਰ ਨੇ ਸੰਸਦ ਵਿੱਚ ਚੁੱਕਿਆ ਕਿਸਾਨਾਂ ਦਾ ਮੁੱਦਾ
ਨਵੀਂ ਦਿੱਲੀ: ਪ੍ਰਨੀਤ ਕੌਰ ਨੇ ਸੰਸਦ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਉਠਾਇਆ। ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ, ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣ, ਨਵੀਂ ਫਸਲ ਬੀਮਾ ਯੋਜਨਾ ਲਿਆਉਣ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ।
Last Updated : Dec 12, 2022, 10:37 PM IST