ਨਵੀਂ ਦਿੱਲੀ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸੰਗਤ ਸ਼ਰਧਾ ਭਾਵਨਾ ਨਾਲ ਮਨਾ ਰਹੀਆਂ ਹਨ। ਇਸ ਪਾਵਨ ਮੌਕੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਰਾਸ਼ਟਰਪਤੀ ਅੰਗ ਰੱਖਿਅਕ ਰੈਜੀਮੈਂਟਲ (ਪੀਬੀਜੀ) ਦੇ ਗੁਰੁਦਆਰਾ ਸਾਹਿਬ ਨਤਮਤਕ ਹੋਏ। ਉਨ੍ਹਾਂ ਨੇ ਗੁਰੁਦਆਰਾ ਸਾਹਿਬ ਦੀ ਮੁਰੰਮਤ ਹੋਈ ਇਮਾਰਤ ਦਾ ਵੀ ਉਦਘਾਟਨ ਕੀਤਾ।
ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਕੋਵਿੰਦ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ - ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸੰਗਤ ਸ਼ਰਧਾ ਭਾਵਨਾ ਨਾਲ ਮਨਾ ਰਹੀਆਂ ਹਨ। ਇਸ ਪਾਵਨ ਮੌਕੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਰਾਸ਼ਟਰਪਤੀ ਅੰਗ ਰੱਖਿਅਕ ਰੈਜੀਮੈਂਟਲ (ਪੀਬੀਜੀ) ਦੇ ਗੁਰੁਦਆਰਾ ਸਾਹਿਬ ਨਤਮਤਕ ਹੋਏ।
ਰਾਸ਼ਟਰਪਤੀ ਪ੍ਰਕਾਸ਼ ਪੁਰਬ ਮੌਕੇ ਹੋਏ ਗੁਰਦੁਆਰਾ ਸਾਹਿਬ ਨਤਮਸਤਕ, ਨਵੀਂ ਇਮਾਰਤ ਦਾ ਕੀਤਾ ਉਦਘਾਟਨ
ਇਸ ਮੋਕੇ ਉਨ੍ਹਾਂ ਨੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਰਾਸ਼ਟਰਪਤੀ ਨੇ ਗੁਰੂ ਘਰ ਵਿੱਚ ਬੈਠ ਕੇ ਸ਼ਬਦ ਕੀਰਤਨ ਵੀ ਸਰਵਣ ਕੀਤਾ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਨੇ ਸਾਂਝੀ ਕੀਤੀ ਹੈ।
ਦੁਨੀਆ ਭਰ ਵਿੱਚ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾ ਰਹੀਆਂ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਵੀ ਦਿੱਤੀ।