ਪੰਜਾਬ

punjab

ETV Bharat / bharat

Tokyo Olympics: PM ਮੋਦੀ ਨੇ ਹਾਕੀ ਟੀਮ ਨਾਲ ਕੀਤੀ ਗੱਲਬਾਤ, ਕਹੀ ਵੱਡੀ ਗੱਲ - ਮੁੱਖ ਕੋਚ ਗ੍ਰਾਹਮ ਰੀਡ

ਪ੍ਰਧਾਨ ਮੰਤਰੀ ਮੋਦੀ ਨੇ ਪੁਰਸ਼ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ, ਮੁੱਖ ਕੋਚ ਗ੍ਰਾਹਮ ਰੀਡ ਅਤੇ ਸਹਾਇਕ ਕੋਚ ਪੀਯੂਸ਼ ਦੁਬੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਟੀਮ ਨੂੰ ਕਾਂਸੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ।

PM ਮੋਦੀ ਨੇ ਹਾਕੀ ਟੀਮ ਨਾਲ ਕੀਤੀ ਗੱਲਬਾਤ
PM ਮੋਦੀ ਨੇ ਹਾਕੀ ਟੀਮ ਨਾਲ ਕੀਤੀ ਗੱਲਬਾਤ

By

Published : Aug 5, 2021, 11:57 AM IST

Updated : Aug 5, 2021, 2:52 PM IST

ਚੰਡੀਗੜ੍ਹ:ਭਾਰਤ ਦੀ ਹਾਕੀ ਟੀਮ ਨੇ ਟੋਕੀਓ ਓਲਪਿੰਕ ਵਿੱਚ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੁਰਸ਼ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ, ਮੁੱਖ ਕੋਚ ਗ੍ਰਾਹਮ ਰੀਡ ਅਤੇ ਸਹਾਇਕ ਕੋਚ ਪੀਯੂਸ਼ ਦੁਬੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਟੀਮ ਨੂੰ ਕਾਂਸੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ।

ਇਹ ਵੀ ਪੜੋ: Tokyo Olympics: ਮੈਦਾਨ ਫਤਿਹ ਕਰਨ ਵਾਲੇ ਹਾਕੀ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪ੍ਰਧਾਨ ਮੰਤਰੀ ਨੇ ਮਨਪ੍ਰੀਤ ਸਿੰਘ ਨੂੰ ਕਿਹਾ- ਤੁਸੀਂ ਇਤਿਹਾਸ ਲਿਖਿਆ ਹੈ। ਮਨਪ੍ਰੀਤ ਨੇ ਟੀਮ ਨੂੰ ਲਗਾਤਾਰ ਉਤਸ਼ਾਹ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਇਹ ਵੀ ਪੜੋ: Tokyo Olympics: ਪਰਿਵਾਰ ਨਾਲ ਵੀਡੀਓ ਕਾਲ ’ਤੇ ਭਾਵੁਕ ਹੋਇਆ ਖਿਡਾਰੀ ਮਨਦੀਪ ਸਿੰਘ

Last Updated : Aug 5, 2021, 2:52 PM IST

ABOUT THE AUTHOR

...view details