ਚੰਡੀਗੜ੍ਹ:ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਅਗਲੇ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਹੈ। ਕਾਨੂੰਨ ਮੰਤਰਾਲੇ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸੁਸ਼ੀਲ ਚੰਦਰਾ ਦੇ 14 ਮਈ ਨੂੰ ਅਹੁਦਾ ਛੱਡਣ ਤੋਂ ਬਾਅਦ ਉਹ 15 ਮਈ ਨੂੰ ਰਾਜੀਵ ਕੁਮਾਰ ਅਹੁਦਾ ਸੰਭਾਲਣਗੇ। ਨੋਟੀਫਿਕੇਸ਼ਨ ਨੂੰ ਜਨਤਕ ਖੇਤਰ ਵਿੱਚ ਪਾ ਕੇ, ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕੁਮਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜੋ:ਮੁਹਾਲੀ ਧਮਾਕਾ ਮਾਮਲਾ: 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਨਿਸ਼ਾਨ ਸਿੰਘ, ਹੋਇਆ ਵੱਡਾ ਖੁਲਾਸਾ !