ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਕਾਰਨ ਪ੍ਰਿਯੰਕਾ ਨੇ ਖੁਦ ਨੂੰ ਵੀ ਇਕਾਂਤਵਾਸ ਚ ਕਰ ਲਿਆ ਹੈ। ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦਈਏ ਕਿ ਪ੍ਰਿਯੰਕਾ ਗਾਂਧੀ ਨੇ ਆਪਣਾ ਅਸਮ ਦੌਰਾ ਰੱਦ ਕਰ ਦਿੱਤਾ ਹੈ।
ਕੋਰੋਨਾ ਪਾਜ਼ੀਟਿਵ ਰਾਬਰਟ ਵਾਡਰਾ, ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਕੀਤਾ ਇਕਾਂਤਵਾਸ - ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਵੀ ਇਕਾਂਤਵਾਸ ’ਚ ਕਰ ਲਿਆ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਕਾਰਨ ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਵੀ ਇਕਾਂਤਵਾਸ ’ਚ ਕਰ ਲਿਆ ਹੈ।
ਕੋਰੋਨਾ ਪਾਜ਼ੀਟਿਵ ਰਾਬਰਟ ਵਾਡਰਾ, ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਕੀਤਾ ਇਕਾਂਤਵਾਸ
ਇਹ ਵੀ ਪੜੋ: ਪੁਲਵਾਮਾ ਐਨਕਾਉਂਟਰ 'ਚ 3 ਅੱਤਵਾਦੀ ਢੇਰ, ਸਰਚ ਅਭਿਆਨ ਜਾਰੀ
ਪ੍ਰਿਯੰਕਾ ਨੇ ਵੀਡੀਓ ਮੈਸੇਜ ਜਾਰੀ ਕਰ ਦੱਸਿਆ ਕਿ ਡਾਕਟਰਾਂ ਦੀ ਸਲਾਹ ਤੋਂ ਉਨ੍ਹਾਂ ਨੂੰ ਖੁਦ ਨੂੰ ਇਕਾਂਤਵਾਸ ਚ ਕਰ ਲਿਆ ਹੈ ਦੱਸ ਦਈਏ ਕਿ ਅਸਮ ਵਿਧਾਨਸਭਾ ਚੋਣ ਦੇ ਮੱਦੇਨਜ਼ਰ ਪ੍ਰਿਯੰਕਾ ਰੈਲੀ ਕਰਨ ਵਾਲੀ ਸੀ ਜਿਸਨੂੰ ਉਨ੍ਹਾਂ ਨੇ ਰੱਦ ਕਰ ਦਿੱਤਾ ਹੈ।
Last Updated : Apr 2, 2021, 3:56 PM IST