ਚੰਡੀਗੜ੍ਹ:ਬੇਅਦਬੀ ਮਾਮਲੇ ’ਚ ਸਿੱਧੂ ਦੇ ਆਪਣੇ ਹੀ ਸਰਕਾਰ ’ਤੇ ਵਾਰ ਲਗਾਤਾਰ ਜਾਰੀ ਹਨ। ਸਿੱਧੂ ਆਏ ਦਿਨ ਟਵੀਟ ਕਰ ਆਪਣੀ ਹੀ ਸਰਕਾਰ ਤੋਂ ਸਵਾਲ ਪੁੱਛ ਰਹੇ ਹਨ। ਉਥੇ ਹੀ ਸਿੱਧੂ ਨੇ ਇੱਕ ਹੋਰ ਟਵੀਟ ਕਰ ਲਿਖਿਆ ਹੈ ਕਿ ‘2019 ’ਚ ਚੋਣ ਮੁਹਿੰਮ ਦੀ ਸ਼ੁਰੂਆਤ ਅਤੇ ਖ਼ਤਮ ਕਰਨ ਸਮੇਂ ਮੈਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ, ਪਰ ਹੁਣ ਕਿਸੇ ਇੱਕ ਵਲੋਂ ਉਹਨਾਂ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ... ਹੁਣ, ਸਾਡੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਲਾਜ਼ਮੀ ਤੌਰ 'ਤੇ ਦਿੱਲੀ ਜਾਣਾ ਚਾਹੀਦਾ ਹੈ ਅਤੇ ਹਾਈ ਕਮਾਂਡ ਨੂੰ ਸੱਚ ਨਾਲ ਰੂਬਰੂ ਕਰਵਾਉਣਾ ਚਾਹੀਦਾ ਹੈ, ਜਿਵੇਂ ਮੈਂ ਹਮੇਸ਼ਾ ਕਰਦਾ ਹਾਂ !’
ਇਹ ਵੀ ਪੜੋ: 5 ਵਜੇ ਤੋਂ ਬਾਅਦ ਕੰਪਨੀ ਬਾਗ 'ਚ ਸੈਰ ਕਰਨ ਵਾਲਿਆਂ ਨੂੰ ਪੁਲਿਸ ਨੇ ਪਾਈਆਂ ਭਾਜੜਾਂ