ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ।
DSGMC ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ - ਕਿਡਨੀ ਡਾਇਲੈਸਿਸ ਹਸਪਤਾਲ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ।
ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਸਪਤਾਲ 'ਚ ਸਿਹਤ ਸਬੰਧੀ ਹਰ ਤਰ੍ਹਾਂ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਹਸਪਤਾਲ 'ਚ ਕੋਈ ਬਿਲਿੰਗ ਕਾਊਂਟਰ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਸਾਂਝੀਆਂ ਕੀਤੀਆਂ ਹਸਪਤਾਲ ਦੀਆਂ ਤਸਵੀਰਾਂ: