ਨਵੀਂ ਦਿੱਲੀ: ਬਹੁ-ਚਰਚਤ ਬਲਵੰਤ ਸਿੰਘ ਮੁਲਤਾਨੀ ਅਗਵਾਹ ਅਤੇ ਹਿਰਾਸਤੀ ਤਸ਼ੱਦਦ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸਿੰਘ ਨੂੰ ਸਰਬ-ਉੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਮੇਧ ਸੈਣੀ ਨੂੰ ਇਸ ਮਾਮਲੇ ਵਿੱਚ ਅਗਾਊ ਜ਼ਮਾਨਤ ਦੇ ਦਿੱਤੀ ਹੈ।
ਬਲਵੰਤ ਮੁਲਤਾਨੀ ਮਾਮਲਾ: ਸੁਪਰੀਮ ਕੋਰਟ ਨੇ ਸੈਣੀ ਨੂੰ ਦਿੱਤੀ ਅਗਾਊ ਜ਼ਮਾਨਤ - ਸੁਮਰੀਮ ਕੋਰਟ
ਬਹੁ-ਚਰਚਤ ਬਲਵੰਤ ਸਿੰਘ ਮੁਲਤਾਨੀ ਅਗਵਾਹ ਅਤੇ ਹਿਰਾਸਤੀ ਤਸ਼ੱਦਦ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਸਰਬ-ਉੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਮੇਧ ਸੈਣੀ ਨੂੰ ਇਸ ਮਾਮਲੇ ਵਿੱਚ ਅਗਾਊ ਜ਼ਮਾਨਤ ਦੇ ਦਿੱਤੀ ਹੈ।
ਬਲਵੰਤ ਮੁਲਤਾਨੀ ਮਾਮਲਾ: ਸੁਪਰੀਮ ਕੋਰਟ ਨੇ ਸੈਣੀ ਨੂੰ ਦਿੱਤੀ ਅਗਾਊ ਜ਼ਮਾਨਤ
ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਮੁੜ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੀ ਜਾਂਚ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਸਾਲ 1991 'ਚ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾਹ ਕਰ ਅਤੇ ਕਲਤ ਦੇ ਮਾਮਲੇ ਵਿੱਚ ਸੈਣੀ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਤੋਂ ਅਗਾਊ ਜ਼ਮਾਨਤ ਲਈ ਅਪੀਲ ਕੀਤੀ ਸੀ।