ਪੁਣੇ: ਜ਼ਿਲ੍ਹੇ ਦੇ ਪਿਰੰਗੁਤ ਵਿਖੇ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦੁਪਹਿਰ ਵੇਲੇ ਇੱਕ ਕੈਮੀਕਲ ਕੰਪਨੀ ਨੂੰ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਮੌਜੂਦ ਹਨ ਜੋ ਖ਼ਬਰ ਲਿਖੇ ਜਾਣ ਤਕ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਖ਼ਬਰ ਇਹ ਵੀ ਮਿਲੀ ਹੈ ਕਿ ਹੁਣ ਤਕ ਕਈ ਮੌਤਾਂ ਹੋ ਚੁੱਕੀਆਂ ਹਨ।
ਪੁਣੇ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਈ ਮੌਤਾਂ - Fire brigade
ਮਹਾਰਾਸ਼ਟਰ ਦੇ ਜ਼ਿਲ੍ਹਾ ਪਿਰੰਗੁਤ ਵਿਖੇ ਦੁਪਹਿਰ ਵੇਲੇ ਇੱਕ ਕੈਮੀਕਲ ਕੰਪਨੀ ਨੂੰ ਅੱਗ ਲੱਗ ਗਈ। ਭਿਆਨਕ ਅੱਗ ਦੀ ਲਪੇਟ ਵਿੱਚ 50 ਮਜ਼ਦੂਰ ਆਉਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ ਜੋ ਫੈਕਟਰੀ ਵਿੱਚ ਕੰਮ ਕਰਦੇ ਸਨ ਜਿਹਨਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪੁਣੇ ’ਚ ਕੈਮੀਕਲ ਫੈਕਟਰੀ ਨੂੰ ਲੱਗ ਭਿਆਨਕ ਅੱਗ
ਉਥੇ ਹੀ ਇਸ ਭਿਆਨਕ ਅੱਗ ਦੀ ਲਪੇਟ ਵਿੱਚ 50 ਮਜ਼ਦੂਰ ਆਉਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ ਜੋ ਫੈਕਟਰੀ ਵਿੱਚ ਕੰਮ ਕਰਦੇ ਸਨ ਜਿਹਨਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜੋ: beadbi news: ਗੁਰਦਾਸਪੁਰ 'ਚ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਦੀ ਬੇਅਦਬੀ !