ਅੱਜ ਦਾ ਵਿਚਾਰ
ਜਦੋਂ ਕੋਈ ਵੀ ਵਿਅਕਤੀ ਸਾਡੀ ਆਲੋਚਨਾ ਕਰਦਾ ਹੈ ਤਾਂ ਗੁੱਸਾ ਜਾਂ ਫਿਰ ਉਸ ਪ੍ਰਤੀ ਹੀਣ ਭਾਵਨਾ ਨਹੀਂ ਰੱਖਣੀ ਚਾਹੀਦੀ। ਸਗੋਂ ਉਸ ਤੋਂ ਸਿੱਖ ਕੇ ਅੱਗੇ ਵਧਣਾ ਚਾਹੀਂਦਾ ਹੈ ਅਤੇ ਉਸ ਵਿਅਕਤੀ ਦਾ ਧੰਨਵਾਦ ਕਰਨਾ ਚਾਹੀਦਾ ਹੈ। ਇਸ ਨਾਲ ਸਾਡਾ ਬੌਧਿਕ ਵਿਕਾਸ ਹੁੰਦਾ ਹੈ।