- 23 ਫਰਵਰੀ ਨੂੰ ਪੰਜਾਬ ਤੇ ਦਿੱਲੀ 'ਚ ਚੱਲ ਰਹੇ ਧਰਨੇ ਸਥਾਨਾਂ ’ਤੇ ਹੀ 'ਪੱਗੜੀ ਸੰਭਾਲ ਜੱਟਾ' ਲਹਿਰ ਦੇ ਨਾਇਕ ਤੇ ਸ਼ਹੀਦ ਭਗਤ ਸਿੰਘ ਦੇ ਚਾਚੇ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।
- ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵੀਰਵਾਰ ਨੂੰ ਪ੍ਰਦੇਸ਼ ਆਗੂ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਵਿੱਚ ਹੋਈ। ਇਸ ਦੌਰਾਨ 23 ਫਰਵਰੀ ਨੂੰ ਚੰਡੀਗੜ੍ਹ ਵਿੱਚ ਡਾਇਰੈਕਟਰ ਸਿਹਤ ਵਿਭਾਗ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ।
- ਬਠਿੰਡਾ 'ਚ ਦਿੱਲੀ ਕਿਸਾਨ ਮੋਰਚਾ 'ਤੇ ਹਕੂਮਤੀ ਜ਼ਾਬਰ ਵਿਰੋਧੀ, ਸ਼ਹੀਦ ਨਵਰੀਤ ਸਿੰਘ ਹੁੰਦਲ ਦੇ ਕਾਤਲਾਂ ਨੂੰ ਸਜਾ ਦਿਵਾਉਣ, ਦੀਪ ਸਿੱਧੂ ਸਮੇਤ ਅਨੇਕਾਂ ਹੋਰਾਂ ਨੂੰ ਸਲਾਖ਼ਾਂ ਪਿੱਛੇ ਦੇਣ ਤੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਲਈ ਇਨਾਮ ਰੱਖਣ ਆਇ 'ਤੇ ਰੋਸ ਰੈਲੀ।
- ਨੌਦੀਪ ਕੌਰ ਦੀ ਜ਼ਮਾਨਤ ਅਰਜ਼ੀ 'ਤੇ ਭਲਕੇ ਸੁਣਵਾਈ
- ਟੂਲਕਿੱਟ ਮਾਮਲੇ 'ਚ ਨਿਕਿਤਾ ਜੈਕਬ ਤੇ ਸ਼ਾਂਤਨੂੰ ਮੁਲਕ ਤੋਂ ਪੁੱਛਗਿੱਛ
- ਜੇਲ੍ਹਾਂ 'ਚ ਡੱਕੇ ਕਿਸਾਨ ਸਮਰਥਕਾਂ ਦੀ ਰਿਹਾਈ ਲਈ ਸਿੱਖ ਜਥੇਬੰਦੀ ਨੇ ਕੀਤਾ ਪ੍ਰਦਰਸ਼ਨ
- ਕਿਸਾਨ ਅੰਦੋਲਨ: ਲਾਲ ਕਿਲ੍ਹੇ 'ਤੇ ਚੜ੍ਹਨ ਵਾਲਾ ਜਸਪ੍ਰੀਤ ਗ੍ਰਿਫ਼ਤਾਰ
- ਪੱਛਮੀ ਬੰਗਾਲ: 294 ਵਿਧਾਨ ਸਭਾ ਵਿੱਚ 1500 ਰੈਲੀਆਂ ਕਰੇਗੀ ਭਾਜਪਾ
- ਮੁੜ ਵਧਿਆ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ ਸਾਹਮਣੇ ਆਏ 389 ਨਵੇਂ ਮਾਮਲੇ, 15 ਮੌਤਾਂ
- 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦਾ ਕਰੇਗੀ ਘਿਰਾਓ
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ
ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਤੇ ਰਹੇਗੀ ਨਜ਼ਰ, ਜਾਣੋਂ...
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
Last Updated : Feb 23, 2021, 7:16 AM IST