- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ
- ਹਰਿਦੁਆਰ ਮਹਾਕੁੰਭ ਲਈ ਐਸਓਪੀ ਜਾਰੀ, ਕੋਰੋਨਾ ਦੀ ਨੈਗਟਿਵ ਰਿਪੋਰਟ 'ਤੇ ਮਿਲੇਗੀ ਐਂਟਰੀ
- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੱਜ ਪਹੁੰਚਣਗੇ ਵਾਰਾਣਸੀ, ਮਿਸ਼ਨ 2022 ਦਾ ਲੈਣਗੇ ਜਾਇਜ਼ਾ
- ਤਾਮਿਲਨਾਡੂ: ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਚੇਨਈ, ਸਵੇਰੇ ਲੋਕਾਂ ਨੂੰ ਕਰਨਗੇ ਸੰਬੋਧਨ
- ਪੀਐਸਐਲਵੀ-ਸੀ 51/ਅਮੇਜ਼ੋਨੀਆ-1 ਮਿਸ਼ਨ ਦੀ ਉਲਟੀ ਗਿਣਤੀ ਸ਼ੁਰੂ, ਅੱਜ ਹੋਵੇਗਾ ਲੌਂਚ
- ਬੰਗਾਲ ਚੋਣਾਂ: ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ 'ਚ ਲੈਫਟ ਅਤੇ ਕਾਂਗਰਸ ਦੀ ਅੱਜ ਸੰਯੁਕਤ ਰੈਲੀ
- ਸਾਂਝੇ ਮੋਰਚਿਆਂ ਵੱਲੋਂ ਸਰਕਾਰ ਨੂੰ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਾਉਣ ਲਈ 28 ਫਰਵਰੀ ਨੂੰ ਸੰਗਰੂਰ 'ਚ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਹੈ।
- ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਪਾਣੀ ਦੀਆਂ ਦਰਾਂ 'ਤੇ ਭਾਜਪਾ ਆਗੂਆਂ ਖਿਲਾਫ਼ ਆਪਣਾ ਪਹਿਲਾ ਵਿਰੋਧ ਪ੍ਰਦਰਸ਼ਨ
- ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 31 ਮਾਰਚ ਤੱਕ ਵਧਾਈ
- ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 11 ਮੌਤਾਂ ਹੋਈਆਂ, 595 ਨਵੇਂ ਕੇਸ ਆਏ ਸਾਹਮਣੇ
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - special in the country and the world today
ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਤੇ ਰਹੇਗੀ ਨਜ਼ਰ, ਜਾਣੋਂ...
top 10 ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
Last Updated : Feb 28, 2021, 7:08 AM IST