ਪੰਜਾਬ

punjab

ETV Bharat / bharat

ਕੁਲਗਾਮ ਦੇ ਮਿਸ਼ੀਪੋਰਾ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਚੱਲੀਆਂ ਗੋਲੀਆਂ, ਮੁੱਠਭੇੜ ਜਾਰੀ - ਤਲਾਸ਼ੀ ਮੁਹਿੰਮ ਚਲਾਈ ਗਈ

ਇਸ ਤੋਂ ਪਹਿਲਾਂ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਗੋਲੀਆਂ ਚੱਲਣ ਦੀ ਆਵਾਜ਼ ਸੁਣਨ ਤੋਂ ਬਾਅਦ ਇਲਾਕੇ 'ਚ ਹੋਰ ਫ਼ੌਜ ਬੁਲਾਈ ਗਈ ਅਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।

UPDATE: Encounter has started at Mishipora are of Kulgam
ਕੁਲਗਾਮ ਦੇ ਮਿਸ਼ੀਪੋਰਾ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਚੱਲੀਆਂ ਗੋਲੀਆਂ, ਮੁੱਠਭੇੜ ਸ਼ੁਰੂ

By

Published : Jun 14, 2022, 5:04 PM IST

ਕੁਲਗਾਮ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਮਾਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਗੋਲੀਆਂ ਚੱਲਣ ਦੀ ਆਵਾਜ਼ ਸੁਣਨ ਤੋਂ ਬਾਅਦ ਇਲਾਕੇ 'ਚ ਹੋਰ ਫ਼ੌਜ ਬੁਲਾਈ ਗਈ ਅਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।



ਫ਼ੌਜ ਨੇ ਕੰਡਿਆਲੀ ਤਾਰ ਨਾਲ ਇਲਾਕੇ ਦੇ ਦਾਖਲੇ ਅਤੇ ਬਾਹਰ ਨਿਕਲਣ 'ਤੇ ਰੋਕ ਲਾ ਦਿੱਤੀ ਅਤੇ ਕਿਸੇ ਨੂੰ ਵੀ ਸ਼ਹਿਰ 'ਚ ਦਾਖਲ ਹੋਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਧਿਕਾਰਤ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਪੁਲਿਸ ਨੇ ਲਿਖਿਆ ਕਿ ਕੁਲਗਾਮ ਦੇ ਮਾਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।





ABOUT THE AUTHOR

...view details