ਕਵਿਤਾ ਕੌਸ਼ਿਕ ਵੱਲੋਂ ਬਿੰਨੂ ਨਾਲ ਕੰਮ ਨਾ ਕਰਨ ਬਾਰੇ ਦਿੱਤੇ ਬਿਆਨ 'ਤੇ ਬੋਲੇ ਬਿਨੂੰ... - binnu dhillon
ਫ਼ੋਟੋ
2019-02-26 14:17:14
ਈਟੀਵੀ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਅਦਾਕਾਰ ਬਿੰਨੂ ਢਿੱਲੋਂ ਨੇ ਆਪਣੇ ਨਾਲ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਦਾਕਾਰਾ ਕਵਿਤਾ ਕੌਸ਼ਿਕ ਵੱਲੋਂ ਬਿੰਨੁ ਨਾਲ ਆਉਣ ਵਾਲੀ ਫਿਲਮਾਂ ਵਿੱਚ ਕੰਮ ਕਰਨ ਤੋਂ ਇਨਕਾਰ ਕਰਨ ਬਾਰੇ ਦਿੱਤਾ ਸਪਸ਼ਟੀਕਰਨ।