ਇਸ ਆਰਟਿਸਟ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਨੋਖੀ ਅਪੀਲ... - ਲੋਕ ਸਭਾ ਚੋਣਾਂ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਕੱਲ੍ਹ ਹੋਣ ਵਾਲੀਆਂ ਚੋਣਾਂ ਨੂੰ ਵੇਖਦਿਆਂ ਹੋਇਆਂ ਇੱਕ ਅਨੋਖੀ ਪਹਿਲ ਕਰਦਿਆਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਗੁਰਪ੍ਰੀਤ ਨੇ ਪੰਜਾਬ ਦੇ ਨਕਸ਼ੇ 'ਤੇ ਮੁਹਰ ਬਣਾਕੇ ਆਮ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਪਹਿਲ ਕੀਤੀ ਹੈ। ਗੁਰਪ੍ਰੀਤ ਨੇ ਕਿਹਾ ਕਿ ਪੰਜਾਬ ਦੇ ਨਜ਼ਦੀਕ ਹੋਣ ਕਾਰਨ ਲੋਕਾਂ ਨੂੰ ਪੰਜਾਬ ਦੇ ਨਕਸ਼ੇ ਦੇ ਨਾਲ-ਨਾਲ ਵੋਟ ਪਾਉਣ ਬਾਰੇ ਜਾਗਰੁਕ ਕਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ, ਕਿ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਗੇ। ਗੁਰਪ੍ਰੀਤ ਨੇ ਕਿਹਾ ਕਿ ਪੰਜਾਬ ਦੇ ਨਜ਼ਦੀਕ ਹੋਣ ਕਾਰਨ ਲੋਕਾਂ ਨੂੰ ਪੰਜਾਬ ਦੇ ਨਕਸ਼ੇ ਦੇ ਨਾਲ-ਨਾਲ ਵੋਟ ਪਾਉਣ ਬਾਰੇ ਜਾਗਰੁਕ ਕਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ, ਕਿ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਗੇ।