ਰੂਪਨਗਰ: ਪੂਰੇ ਵਿਸ਼ਵ 'ਚ 12 ਜੂਨ ਨੂੰ ਬਾਲ ਮਜ਼ਦੂਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਵਿਕਾਸ ਅਧੀਨ ਦੇਸ਼ਾਂ 'ਚ ਬਾਲ ਮਜ਼ਦੂਰੀ ਸਭ ਤੋਂ ਗੰਭੀਰ ਸਮੱਸਿਆ ਹੈ। ਰੋਪੜ ਵਿੱਚ ਈਟੀਵੀ ਭਾਰਤ ਦੀ ਟੀਮ ਨੇ ਲੇਬਰ ਇੰਸਪੈਕਟਰ ਅਜੈ ਕੁਮਾਰ ਨੇ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਦੇ ਪੰਜ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਬਾਲ ਮਜ਼ਦੂਰੀ ਨੂੰ ਰੋਕਣ ਲਈ ਰੋਪੜ 'ਚ ਚਲਾਈ ਜਾਵੇਗੀ ਮੁਹਿੰਮ - regional news
ਪੂਰੇ ਵਿਸ਼ਵ 'ਚ 12 ਜੂਨ ਨੂੰ ਬਾਲ ਮਜ਼ਦੂਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਵਿਕਾਸ ਅਧੀਨ ਦੇਸ਼ਾਂ 'ਚ ਬਾਲ ਮਜ਼ਦੂਰੀ ਸਭ ਤੋਂ ਗੰਭੀਰ ਸਮੱਸਿਆ ਹੈ। ਰੋਪੜ ਵਿੱਚ ਈਟੀਵੀ ਭਾਰਤ ਦੀ ਟੀਮ ਨੇ ਲੇਬਰ ਇੰਸਪੈਕਟਰ ਅਜੈ ਕੁਮਾਰ ਨੇ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਦੇ ਪੰਜ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਫ਼ੋਟੋ
ਉਨ੍ਹਾਂ ਕਿਹਾ ਚਾਰ ਮਾਮਲਿਆਂ 'ਚ ਕੋਰਟ ਵੱਲੋਂ ਜੁਰਮਾਨੇ ਵੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 12 ਜੂਨ ਤੋਂ 21 ਜੂਨ ਤੱਕ ਬਾਲ ਮਜ਼ਦੂਰੀ ਖ਼ਤਮ ਸਪਤਾਹ ਅਧੀਨ ਰੋਪੜ 'ਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਬਾਲ ਮਜ਼ਦੂਰੀ ਸਬੰਧੀ ਦੇ ਜਾਗਰੁਕ ਵੀ ਕੀਤਾ ਜਾਵੇਗਾ।
Last Updated : Jun 12, 2019, 7:01 PM IST