ਚੰਡੀਗੜ੍ਹ: ਅੱਜ ਭਾਰਤ ਸਮੇਤ ਪੂਰੀ ਦੁਨੀਆਂ ਭਰ 'ਚ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸੂਬੇ ਵਿੱਚ ਵੀ ਵੱਖ-ਵੱਖ ਜ਼ਿਲ੍ਹਿਆਂ 'ਚ ਯੋਗ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਕੌਮਾਂਤਰੀ ਯੋਗ ਦਿਵਸ ਮੌਕੇ ਯੋਗ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਝਾਰਖੰਡ ਦੇ ਰਾਂਚੀ ਵਿੱਚ ਯੋਗ ਦਿਵਸ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਦਿਆਂ ਯੋਗ ਕੀਤਾ।
ਸੂਬੇ ਵਿੱਚ ਵੱਖ-ਵੱਖ ਥਾਵਾਂ 'ਚ ਮਨਾਇਆ ਗਿਆ ਯੋਗ ਦਿਵਸ - punjab
ਭਾਰਤ ਸਮੇਤ ਪੂਰੀ ਦੁਨੀਆਂ ਭਰ 'ਚ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸੂਬੇ ਵਿੱਚ ਵੀ ਵੱਖ-ਵੱਖ ਜ਼ਿਲ੍ਹਿਆਂ 'ਚ ਯੋਗ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਕੌਮਾਂਤਰੀ ਯੋਗ ਦਿਵਸ ਮੌਕੇ ਯੋਗ ਕੀਤਾ।
yog
ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਨੇ ਸਾਲ 2015 'ਚ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਦੀ ਘੋਸ਼ਣਾ ਕੀਤੀ ਸੀ। ਜਿਸ ਤੋਂ ਬਾਅਦ 21 ਜੂਨ ਨੂੰ 'ਅੰਤਰਰਾਸ਼ਟਰੀ ਯੋਗ ਦਿਵਸ' ਵਜੋ ਮਨਾਇਆ ਜਾਣ ਲੱਗਾ।