ਪੰਜਾਬ

punjab

ETV Bharat / briefs

ਖਾਲਸਾ ਸਿਰਜਨਾ ਦਿਹਾੜੇ 'ਤੇ ਸਜਾਇਆ ਗਿਆ ਨਗਰ ਕੀਰਤਨ

ਬੈਸਾਖੀ ਦੇ ਦਿਹਾੜੇ 'ਤੇ ਖਾਲਸਾ ਸਿਰਜਨਾ ਦਿਵਸ ਨੂੰ ਸਮਰਪਿਤ ਕਰ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪਠਾਨਕੋਟ ਦੇ ਗੁਰਦੁਆਰਾ ਸ਼੍ਰੀ ਬਾਠ ਸਾਹਿਬ ਤੋਂ ਸ਼ੁਰੂ ਹੋਇਆ 'ਤੇ 12 ਕਿਲੋਮੀਟਰ ਦਾ ਸਫ਼ਰ ਤੈਅ ਕਰਦਾ ਹੋਇਆ ਪਠਾਨਕੋਟ ਪੁੱਜਿਆ।

ਖਾਲਸਾ ਸਿਰਜਨਾ ਦਿਹਾੜੇ 'ਤੇ ਸਜਾਇਆ ਗਿਆ ਨਗਰ ਕੀਰਤਨ

By

Published : Apr 10, 2019, 11:27 PM IST

ਪਠਾਨਕੋਟ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਇੱਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਠਾਨਕੋਟ ਦੇ ਗੁਰੂਦਵਾਰਾ ਸ਼੍ਰੀ ਬਾਠ ਸਾਹਿਬ ਤੋਂ ਸ਼ੁਰੂ ਹੋਇਆ 'ਤੇ 12 ਕਿਲੋਮੀਟਰ ਦਾ ਸਫ਼ਰ ਤੈਅ ਕਰਦਾ ਹੋਇਆ ਪਠਾਨਕੋਟ ਪੂਜਿਆ। ਜਿਥੇ ਸਮੂਹ ਸੰਗਤ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਦਿਖਾਏ ਤੇ ਸਥਾਨਕ ਲੋਕਾਂ ਵਲੋਂ ਥਾਂ ਥਾਂ 'ਤੇ ਲੰਗਰ ਵੀ ਲਗਾਇਆ ਗਿਆ।

ਵੀਡੀਓ।
ਗੁਰਦੁਆਰਾ ਸ਼ੀਰੀ ਬਾਠ ਸਾਹਿਬ ਦੇ ਗ੍ਰੰਥੀ ਨੇ ਕਿਹਾ ਕਿ ਇਹ ਨਗਰ ਕੀਰਤਨ 12 ਕਿਲੋਮੀਟਰ ਦਾ ਸਫ਼ਰ ਤੈਅ ਕਰਦਾ ਹੋਇਆ ਪਠਾਨਕੋਟ ਪੁਜਿਆ ਹੈ। ਇਹ ਨਗਰ ਕੀਰਤਨ ਬੈਸਾਖੀ ਦੇ ਦਿਹਾੜੇ 'ਤੇ ਖਾਲਸਾ ਸਿਰਜਨਾ ਦਿਵਸ ਨੂੰ ਸਰਮਪਿਤ ਹੈ। ਇਸ ਵਿੱਚ ਸਮੂਹ ਸੰਗਤ ਨੇ ਨਗਰ ਕੀਰਤਨ ਦਾ ਹਿੱਸਾ ਬਣ ਪਾਲਕੀ ਸਾਹਿਬ ਦੇ ਦਰਸ਼ਨ ਦੀਦਾਰੇ ਕੀਤਾ।

ABOUT THE AUTHOR

...view details