ਪਟਿਆਲਾ: ਮਾਡਲ ਟਾਉਨ ਥਾਣੇ ਵਿਚ ਪਟਿਆਲਾ ਵਨ ਦੇ ਡੀ ਐਸ ਪੀ ਯੋਗੇਸ਼ ਸ਼ਰਮਾ ਨੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਪੋਲੋ ਕਾਰ ਵਿਚ ਨਸ਼ੀਲੀ ਵਸਤੂ ਲੈ ਕੇ ਆ ਰਿਹਾ ਸੀ ਸੂਚਨਾ ਦੇ ਅਧਾਰ ਤੇ ਨਾਕਾ ਲਾ ਕੇ ਜਦੋਂ ਕਾਰ ਦੀ ਤਲਾਸ਼ੀ ਕੀਤੀ ਗਈ ਤਾ ਉਸ ਵਿੱਚੋਂ 1020 ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪੁਲਿਸ ਨੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੇ ਨਾਲ ਇਕ ਮੋਟਰ ਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ਼ ਕੀਤਾ - theif gang patiala
ਅੱਜ ਪਟਿਆਲਾ ਦੇ ਮਾਡਲ ਟਾਉਨ ਥਾਣੇ ਵਿਚ ਪਟਿਆਲਾ 1ਦੇ ਡੀਐਸਪੀ ਯੋਗੇਸ਼ ਸ਼ਰਮਾ ਨੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੋ ਮਾਮਲਿਆਂ ਬਾਰੇ ਦਿੱਤੀ ਜਾਣਕਾਰੀ।
punjab police
punjab police
ਡੀ ਐਸ ਪੀ ਯੋਗੇਸ਼ ਸ਼ਰਮਾ ਨੇ ਇਕ ਹੋਰ ਮਾਮਲੇ ਦੀ ਜਾਣਕਾਰੀ ਦਿੱਤੀ ਜਿਸ ਵਿੱਚ ਦੱਸਿਆ ਇਕ ਮੋਟਰ ਸਾਈਕਲ ਚੋਰ ਗਿਰੋਹ ਕਾਬੂ ਕੀਤਾ ਹੈ ਜਿਨ੍ਹਾਂ ਤੇ 8 ਮੋਟਰਸਾਇਕਲ ਚੋਰੀ ਕਰਨ ਦਾ ਇਲਜ਼ਾਮ ਹੈ।