ਪੰਜਾਬ

punjab

ETV Bharat / briefs

ਚੋਣ ਕਮਿਸ਼ਨ ਨੇ SIT ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕੀਤਾ ਤਬਾਦਲਾ - undefined

ਸੂਬੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੋਣ ਕਮਿਸ਼ਨ ਨੇ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।

ddd

By

Published : Apr 8, 2019, 5:49 PM IST

ਚੰਡੀਗੜ੍ਹ: ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਇਹ ਫੈਸਲਾ ਅਕਾਲੀ ਦਲ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤਾ। ਮਿਲੀ ਜਾਣਕਾਰੀ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਈ. ਜੀ. ਬਾਰਡਰ ਰੇਂਜ ਦੇ ਅਹੁੱਦੇ ਤੋਂ ਹਟਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹੀ ਬਹਿਬਲ ਕਲਾਂ ਗੋਲੀਕਾਂਡ 'ਚ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਕੀਤੀ ਸੀ।

For All Latest Updates

TAGGED:

ABOUT THE AUTHOR

...view details