ਰੋਪੜ: ਸਰਹੰਦ ਨਹਿਰ ਵਿਚੋਂ ਇਕ ਲਾਵਾਰਿਸ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਰੋਪੜ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਹੈ। ਪੁਲਿਸ ਵਾਰਸਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਮਾਮਲੇ ਸਬੰਧੀ ਪਤਾ ਲਗਾਇਆ ਜਾ ਸਕੇ।
ਸਰਹਿੰਦ ਨਹਿਰ ਵਿਚੋਂ ਮਿਲੀ ਲਵਾਰਿਸ ਲਾਸ਼ - online punjabi khabran
ਰੋਪੜ ਦੇ ਸਰਹੰਦ ਨਹਿਰ ਵਿਚੋਂ ਇਕ ਲਾਵਾਰਿਸ ਲਾਸ਼ ਮਿਲੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਅਤੇ ਪੁਲਿਸ ਵਾਰਸਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਮਾਮਲੇ ਸਬੰਧੀ ਪਤਾ ਲਗਾਇਆ ਜਾ ਸਕੇ।
ਫ਼ੋਟੋ
ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਉਕਤ ਲਵਾਰਿਸ ਲਾਸ਼ ਬਾਰੇ ਜਾਣਕਾਰੀ ਈਟੀਵੀ ਭਾਰਤ ਨਾਲ ਸਾਂਝੀ ਕਰਦਿਆਂ ਦਸਿਆ ਕੀ ਫਿਲਹਾਲ ਇਸਦੀ ਪਹਿਚਾਲ ਕਰਨ ਵਾਸਤੇ ਲਾਸ਼ ਨੂੰ 72 ਘੰਟੇ ਵਾਸਤੇ ਮੁਰਦਾਘਰ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਲਾਸ਼ ਦੀ ਸਨਾਖਤ ਕਰਨ ਲਈ ਵਾਰਸਾਂ ਦੀ ਪਹਿਚਾਨ ਕੀਤੀ ਜਾ ਰਹੀ ਹੈ।
Last Updated : Jun 1, 2019, 8:13 PM IST