ਪੰਜਾਬ

punjab

ETV Bharat / business

Gold and silver prices In punjab: ਪੰਜਾਬ 'ਚ ਵਧੇ ਸੋਨੇ-ਚਾਂਦੀ ਦੇ ਰੇਟ, ਜਾਣੋ ਨਵੇਂ ਭਾਅ - ਸੋਨੇ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 19 ਅਪ੍ਰੈਲ ਨੂੰ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਹਿਰਾਂ 'ਚ ਨਵੀਂ ਜਾਣਕਾਰੀ ਪ੍ਰਾਪਤ ਕਰਾਗੇਂ।

19 april gold and silver prices in punjab
Gold and silver prices In punjab: ਪੰਜਾਬ 'ਚ ਵਧੇ ਸੋਨੇ-ਚਾਂਦੀ ਦੇ ਰੇਟ, ਜਾਣੋ ਨਵੇਂ ਭਾਅ

By

Published : Apr 19, 2022, 10:04 AM IST

ਚੰਡੀਗੜ੍ਹ : ਪੰਜਾਬ 'ਚ ਸੋਨੇ ਅਤੇ ਚਾਂਦੀ ਦਾ ਰੇਟ ਲਗਾਤਾਰ ਵੱਧ ਰਿਹਾ ਹੈ। ਲੋਕ ਨਵੀਆਂ ਚੀਜ਼ਾਂ ਬਣਾਉਣ ਲਈ ਸੋਨਾ-ਚਾਂਦੀ ਖਰੀਦਦੇ ਹਨ। ਸੋਨਾ-ਚਾਂਦੀ ਸਾਡੇ ਘਰਾਂ ਵਿੱਚ ਵਿਆਹ-ਤਿਓਹਾਰਾਂ 'ਤੇ ਖ਼ਰੀਦੀ ਜਾਣ ਵਾਲੀ ਚੀਜ਼ ਹੈ। ਇਸ ਦੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਹਨ। ਇਸ ਸ਼ਹਿਰ ਵਿੱਚ ਸੋਨੇ ਦਾ ਵਪਾਰ ਵਧਿਆ ਹੈ ਅਤੇ ਹੋਰ ਵਪਾਰਾਂ ਵਾਂਗ ਇੱਥੇ ਸੋਨੇ ਦਾ ਵਪਾਰ ਵੀ ਹੁੰਦਾ ਹੈ।

ਲੁਧਿਆਣਾ 'ਚ ਸੋਨੇ ਦਾ ਰੇਟ 54,230 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 1170 ਰੁਪਏ ਵੱਧ ਰੈ ਅਤੇ ਚਾਂਦੀ ਦਾ ਰੇਟ 74,900ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 1,810 ਵੱਧ ਹੈ। ਬਠਿੰਡਾ 'ਚ ਸੋਨੇ ਦਾ ਰੇਟ 54,330 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 2130 ਰੁਪਏ ਵੱਧ ਹੈ ਅਤੇ ਚਾਂਦੀ ਦਾ ਰੇਟ 71,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 54,330 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 75,200 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 4,110 ਵੱਧ ਹੈ।

  • 19 ਅਪ੍ਰੈਲ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 54,230 53,060 +1170
ਬਠਿੰਡਾ 10 54,330 52,200 +2130
ਜਲੰਧਰ 10 54,330 54,330 0

ਇਹ ਵੀ ਪੜ੍ਹੋ:ਸ਼ਰਮਸਾਰ: 11 ਸਾਲਾਂ ਨਾਬਾਲਿਗ ਲੜਕੀ ਨਾਲ ਦੋ ਸਾਲਾਂ ਤੱਕ ਫੁੱਫੜ ਨੇ ਕੀਤਾ ਬਲਾਤਕਾਰ

  • 19 ਅਪ੍ਰੈਲ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 74,900 73,090 +1810
ਬਠਿੰਡਾ 1 71,000 71,000 0
ਜਲੰਧਰ 1 75,200 71,090 +4110

ABOUT THE AUTHOR

...view details