ਪੰਜਾਬ

punjab

ETV Bharat / business

Gold and silver prices in Punjab: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ - Gold and silver prices

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 1 ਸਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

1st may Gold and silver prices in Punjab
Gold and silver prices in Punjab: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ

By

Published : May 1, 2022, 10:48 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,980 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 66,110 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,460 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,420 ਰੁਪਏ ਪ੍ਰਤੀ ਕਿੱਲੋ ਹੈ ।

  • 1 ਸਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,980 53,075 -95
ਬਠਿੰਡਾ 10 51,000 51,000 0
ਜਲੰਧਰ 10 52,460 52,460 0
Gold and silver prices in Punjab: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ
  • 1 ਸਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 66,110 66,800 -690
ਬਠਿੰਡਾ 1 65,000 66,000 -1000
ਜਲੰਧਰ 1 65,420 65,420 0


ਇਹ ਵੀ ਪੜ੍ਹੋ: RBI ਦੀ ਰਿਪੋਰਟ: ਭਾਰਤੀ ਅਰਥਵਿਵਸਥਾ ਨੂੰ ਮਹਾਮਾਰੀ ਦੇ ਨੁਕਸਾਨ ਤੋਂ ਉਭਰਨ ਲਈ ਲੱਗ ਸਕਦੇ ਨੇ 12 ਸਾਲ

ABOUT THE AUTHOR

...view details