ਪੰਜਾਬ

punjab

ETV Bharat / business

Gold and silver prices in Punjab: ਸੋਨੇ ਅਤੇ ਚਾਂਦੀ ਦੇ ਭਾਅ 'ਚ ਹੋਏ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 21 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

21st may Gold and silver prices in Punjab
ਸੋਨੇ ਅਤੇ ਚਾਂਦੀ ਭਾਅ 'ਚ ਹੋਏ ਬਦਲਾਅ

By

Published : May 21, 2022, 10:43 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 51,750 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,350ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,000ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,000ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 51,730 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,010ਰੁਪਏ ਪ੍ਰਤੀ ਕਿੱਲੋ ਹੈ।

ਸੋਨੇ ਅਤੇ ਚਾਂਦੀ ਦੇ ਭਾਅ 'ਚ ਹੋਏ ਬਦਲਾਅ
  • 21 ਮਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,750 51,700 50
ਬਠਿੰਡਾ 10 52,000 52,100 -100
ਜਲੰਧਰ 10 51,730 51,400 330
  • 21 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,350 62,850 500
ਬਠਿੰਡਾ 1 62,000 63,000 -1000
ਜਲੰਧਰ 1 63,010 62,200 810

ਇਹ ਵੀ ਪੜ੍ਹੋ:ਭਾਰਤ ਬਿਹਤਰ ਪ੍ਰਬੰਧਿਤ ਕਣਕ ਦਾ ਨਿਰਯਾਤ ਅਤੇ ਭਰੋਸੇਯੋਗ ਸਪਲਾਇਰ ਬਣ ਸਕਦਾ ਸੀ: ਮਾਹਿਰ

ABOUT THE AUTHOR

...view details