ਪੰਜਾਬ

punjab

ETV Bharat / business

Gold and silver prices In punjab: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ - ਚਾਂਦੀ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਲਾਅ ਦੇਖੇ ਜਾਂਦੇ ਹਨ। 26 ਅਪ੍ਰੈਲ ਨੂੰ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਹਿਰਾਂ 'ਚ ਨਵੀਂ ਜਾਣਕਾਰੀ ਪ੍ਰਾਪਤ ਕਰਾਗੇ।

26 april Gold and silver prices In punjab
Gold and silver prices In punjab: ਪੰਜਾਬ 'ਚ ਸੋਨੇ ਅਤੇ ਚਾਂਦੀ ਦੀਆਂ ਕੀਤਮਾਂ, ਜਾਣੋ ਆਪਣੇ ਸ਼ਹਿਰ ਦਾ ਭਾਅ

By

Published : Apr 26, 2022, 10:49 AM IST

ਚੰਡੀਗੜ੍ਹ:ਸੋਨਾ-ਚਾਂਦੀ ਸਾਡੇ ਘਰਾਂ ਵਿੱਚ ਵਿਆਹ-ਤਿਓਹਾਰਾਂ 'ਤੇ ਖ਼ਰੀਦੀ ਜਾਣ ਵਾਲੀ ਚੀਜ਼ ਹੈ। ਇਸ ਲਈ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਹੋ ਰਹੇ ਬਦਲਾਅ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਹਨ। ਇਸ ਸ਼ਹਿਰ ਵਿੱਚ ਸੋਨੇ ਦਾ ਵਪਾਰ ਵਧਿਆ ਹੈ ਅਤੇ ਹੋਰ ਵਪਾਰਾਂ ਵਾਂਗ ਇੱਥੇ ਸੋਨੇ ਦਾ ਵਪਾਰ ਵੀ ਹੁੰਦਾ ਹੈ।

ਲੁਧਿਆਣਾ 'ਚ ਸੋਨੇ ਦਾ ਰੇਟ 54,100 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 466 ਰੁਪਏ ਵੱਧ ਰੈ ਅਤੇ ਚਾਂਦੀ ਦਾ ਰੇਟ 69,300 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 300 ਵੱਧ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,300 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਅਤੇ ਚਾਂਦੀ ਦਾ ਰੇਟ 67,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 53,490 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 68,110 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 590 ਘੱਟ ਹੈ।

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ
  • 26 ਅਪ੍ਰੈਲ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 54,100 53,634 +466
ਬਠਿੰਡਾ 10 51,300 51,800 -500
ਜਲੰਧਰ 10 53,490 53,640 -150
  • 26 ਅਪ੍ਰੈਲ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 69,300 69,000 +300
ਬਠਿੰਡਾ 1 67,000 68,000 -1000
ਜਲੰਧਰ 1 68,110 68,700 -590


ਇਹ ਵੀ ਪੜ੍ਹੋ:ਬਿਟਕੋਇਨ ਵਰਗੀ ਪ੍ਰਸਿੱਧ ਮੁਦਰਾ ਵਿੱਚ ਗਿਰਾਵਟ 'ਤੇ ਟੀਥਰ ’ਚ ਉਛਾਲ

ABOUT THE AUTHOR

...view details