ਪੰਜਾਬ

punjab

ETV Bharat / business

Gold and silver prices In punjab: ਚਾਂਦੀ ਦੇ ਰੇਟ 'ਚ ਹੋਇਆ ਵਾਧਾ, ਜਾਣੋ ਸੋਨੇ ਦਾ ਭਾਅ - 26 ਜੂਨ ਨੂੰ ਸੋਨੇ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 26 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

26th june Gold and silver prices In punjab
ਚਾਂਦੀ ਦੇ ਰੇਟ 'ਚ ਹੋਇਆ ਵਾਧਾ, ਜਾਣੋ ਸੋਨੇ ਦਾ ਭਾਅ

By

Published : Jun 26, 2022, 10:19 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 26 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,780 51,800 980
ਬਠਿੰਡਾ 10 52,500 52,100 400
ਜਲੰਧਰ 10 51,780 51,950 -170
  • 26 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 64,380 62,820 1560
ਬਠਿੰਡਾ 1 64,000 64,000 0
ਜਲੰਧਰ 1 60,900 62,710 -1810

ABOUT THE AUTHOR

...view details