ਪੰਜਾਬ

punjab

ETV Bharat / business

Gold and silver prices: ਚਾਂਦੀ ਦੇ ਰੇਟ 'ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਭਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 28 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

28 june Gold and silver prices in punjab
Gold and silver prices: ਚਾਂਦੀ ਦੇ ਰੇਟ 'ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਭਾਅ

By

Published : Jul 28, 2022, 9:49 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।


  • 28 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,800 50,700 1,100
ਬਠਿੰਡਾ 10 52,500 52,600 -100
ਜਲੰਧਰ 10 51,800 52,400 -600
  • 28 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,000 62,800 200
ਬਠਿੰਡਾ 1 64,000 65,000 -1000
ਜਲੰਧਰ 1 61,900 62,900 -1000

ABOUT THE AUTHOR

...view details