ਪੰਜਾਬ

punjab

ETV Bharat / business

Gold and silver prices: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ - 4th june gold price

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 4 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

4th June Gold and silver prices In punjab
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

By

Published : Jun 4, 2022, 9:36 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Punjab Weather Report: ਅਜੇ ਹੋਰ ਸਤਾਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਲੁਧਿਆਣਾ 'ਚ ਸੋਨੇ ਦਾ ਰੇਟ 52,560ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 64,700ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,500ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 64,000ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,470 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,800ਰੁਪਏ ਪ੍ਰਤੀ ਕਿੱਲੋ ਹੈ।

  • 4 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,560 52,400 160
ਬਠਿੰਡਾ 10 52,500 52,300 200
ਜਲੰਧਰ 10 52,470 51,980 490
  • 4 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 64,700 66,800 -2100
ਬਠਿੰਡਾ 1 64,000 63,100 900
ਜਲੰਧਰ 1 63,800 63,020 780

ਇਹ ਵੀ ਪੜ੍ਹੋ:vegetables Prices: ਜਾਣੋ ਸੂਬੇ ਵਿੱਚ ਅੱਜ ਕੀ ਨੇ ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details