ਪੰਜਾਬ

punjab

ETV Bharat / business

Gold and silver rates: ਜਾਣੋ, ਸੋਨਾ-ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 14 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

By

Published : Jun 14, 2022, 9:40 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Petrol and diesel prices: ਜਾਣੋ ਅੱਜ ਕੀ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 14 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,890 53,395 -505
ਬਠਿੰਡਾ 10 53,200 53,300 -100
ਜਲੰਧਰ 10 52,910 52,200 +710
  • 14 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 67,000 67,000 00
ਬਠਿੰਡਾ 1 64,000 65,000 -1000
ਜਲੰਧਰ 1 63,980 62,850 +1130

ABOUT THE AUTHOR

...view details