ਪੰਜਾਬ

punjab

ETV Bharat / business

Gold and silver prices: ਜਾਣੋ ਅੱਜ ਕੀ ਹੈ ਸੋਨੇ ਤੇ ਚਾਂਦੀ ਦਾ ਰੇਟ - Gold and silver prices in Punjab today 27 MAY 2022

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 27 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਤੇ ਚਾਂਦੀ ਦਾ ਰੇਟ
ਸੋਨੇ ਤੇ ਚਾਂਦੀ ਦਾ ਰੇਟ

By

Published : May 27, 2022, 10:43 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:vegetables Prices: ਜਾਣੋ ਅੱਜ ਕੀ ਹਨ ਸਬਜੀਆਂ ਦੇ ਰੇਟ

ਸੋਨੇ ਤੇ ਚਾਂਦੀ ਦਾ ਰੇਟ
  • 27 ਮਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,250 52,460 -210
ਬਠਿੰਡਾ 10 52,500 52,500 0
ਜਲੰਧਰ 10 52,010 52,360 -350
  • 27 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,400 63,300 +100
ਬਠਿੰਡਾ 1 63,000 63,000 0
ਜਲੰਧਰ 1 63,980 63,430 550

ਇਹ ਵੀ ਪੜੋ:Punjab Weather: ਗਰਮੀ ਦਾ ਕਹਿਰ ਜਾਰੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ABOUT THE AUTHOR

...view details