ਪੰਜਾਬ

punjab

ETV Bharat / business

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - Gold and silver

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 22 ਨਵੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab on november 22
ਸੋਨਾ ਅਤੇ ਚਾਂਦੀ ਦੇ ਰੇਟ

By

Published : Nov 22, 2022, 10:46 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Weather Report ਠੰਡ ਤੋੜੇਗੀ ਸਾਰੇ ਰਿਕਾਰਡ, 10 ਡਿਗਰੀ ਤੋਂ ਹੇਠਾਂ ਪੁੱਜਾ ਰਾਤ ਦਾ ਤਾਪਮਾਨ

ਸੋਨਾ ਅਤੇ ਚਾਂਦੀ ਦੇ ਰੇਟ
  • 22 ਨਵੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,100 52,400 -300
ਬਠਿੰਡਾ 10 52,500 52,900 -400
ਜਲੰਧਰ 10 52,900 53,100 -200
  • 22 ਨਵੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,300 61,100 +200
ਬਠਿੰਡਾ 1 61,300 61,200 +100
ਜਲੰਧਰ 1 62,200 61,900 +300

ਇਹ ਵੀ ਪੜ੍ਹੋ:Vegetable rates update ਜਾਣੋ, ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details