ਪੰਜਾਬ

punjab

ETV Bharat / business

Gold and silver update ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - Gold and silver rates in Punjab

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 20 ਦਸੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab Today December 20
ਸੋਨਾ ਅਤੇ ਚਾਂਦੀ ਦੇ ਰੇਟ

By

Published : Dec 20, 2022, 10:38 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable rates ਜਾਣੋ, ਸਬਜੀਆਂ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਦੇ ਰੇਟ

20 ਦਸੰਬਰ ਨੂੰ ਸੋਨੇ ਦਾ ਰੇਟ

ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਘਟੇ/ਵਧੇ
ਲੁਧਿਆਣਾ 10 53,300 53,400 -300
ਬਠਿੰਡਾ 10 52,100 51,500 +600
ਜਲੰਧਰ 10 52,500 52,600 -100



20 ਦਸੰਬਰ ਨੂੰ ਚਾਂਦੀ ਦਾ ਰੇਟ

ਸ਼ਹਿਰ ਕਿੱਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਘਟੇ/ਵਧੇ
ਲੁਧਿਆਣਾ 1 72,500 72,800 -300
ਬਠਿੰਡਾ 1 71,600 71,900 -300
ਜਲੰਧਰ 1 66,500 66,000 +500




ਇਹ ਵੀ ਪੜ੍ਹੋ:ਮੌਸਮ ਵਿਭਾਗ ਵੱਲੋਂ ਰੈੱਡ ਅਲਰਟ: ਸੂਬੇ ਭਰ ਵਿੱਚ ਛਾਈ ਸੰਘਣੀ ਧੁੰਦ, ਸੀਤ ਲਹਿਰ ਜਾਰੀ

ABOUT THE AUTHOR

...view details